ਅਗਲੀ ਕਹਾਣੀ

VIDEO VIRAL : ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨੀ ਰਾਜਿਆਂ ……

Tue, 05 Feb 2019 05:03 PM IST

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਹੋਣ ਉਤੇ ਹੁਣ ਲੋਕਾਂ ਵੱਲੋਂ ਵਿਰੋਧ ਪ੍ਰਗਟ ਕਰਨ ਦਾ ਵੱਖਰਾ ਤਰੀਕਾ ਅਪਣਾਇਆ ਜਾ ਰਿਹਾ ਹੈ।