ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਓਮਾਨ ’ਚ ਫਸੇ 30 ਭਾਰਤੀ ਕਾਮਿਆਂ ਨੇ PM ਮੋਦੀ ਨੂੰ ਕੀਤੀ ਅਪੀਲ

ਓਮਾਨ ਦੀ ਰਾਜਧਾਨੀ ਮਸਕਟ ਚ ਫਸੇ 30 ਭਾਰਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਨੂੰ ਵਾਪਸ ਭਾਰਤ ਲਿਜਾਣ ਦੀ ਬੇਨਤੀ ਕੀਤੀ ਹੈ। ਮਜ਼ਦੂਰਾਂ ਦਾ ਕਹਿਣਾ ਹੈ ਕਿ ਜਿਸ ਕੰਪਨੀ ਚ ਉਹ ਕੰਮ ਕਰ ਰਹੇ ਹਨ, ਉਸਨੇ ਪਿਛਲੇ ਛੇ ਮਹੀਨਿਆਂ ਤੋਂ ਉਨ੍ਹਾਂ ਨੂੰ ਉਨ੍ਹਾਂ ਦੀ ਬਣਦੀ ਤਨਖਾਹ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

 

ਇਸ ਦੇ ਨਾਲ ਹੀ ਓਮਾਨ ਵਿਚਲੇ ਭਾਰਤੀ ਦੂਤਾਘਰ ਨੇ ਕਿਹਾ ਹੈ ਕਿ ਇਹ ਮਾਮਲਾ ਹਾਲ ਹੀ ਚ ਦੂਤਾਵਾਸ ਦੇ ਧਿਆਨ ਵਿਚ ਆਇਆ ਹੈ। ਅਸੀਂ ਕਾਮਿਆਂ ਦੇ ਨਾਲ ਨਾਲ ਸਬੰਧਤ ਓਮਾਨੀ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਾਂ ਤੇ ਕਾਨੂੰਨੀ ਸਲਾਹ ਵੀ ਦਿੱਤੀ ਹੈ। ਅਸੀਂ ਇਨ੍ਹਾਂ ਕਾਮਿਆਂ ਦੇ ਮਸਲਿਆਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕਾਂਗੇ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:30 Indians stranded in Oman pleaded to return from PM