ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਲੀਫੋਰਨੀਆ ’ਚ ਅੱਗ ਲੱਗਣ ਮਗਰੋਂ ਕਿਸ਼ਤੀ ਡੁੱਬੀ, ਕਈ ਮੌਤਾਂ ਦਾ ਖਦਸ਼ਾ

ਦੱਖਣੀ ਕੈਲੀਫੋਰਨੀਆ ਚ ਸੋਮਵਾਰ ਨੂੰ ਇਕ ਕਿਸ਼ਤੀ ਚ ਅੱਗ ਲੱਗਣ ਮਗਰੋਂ ਡੁੱਬ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਹਾਦਸੇ ਕਾਰਨ ਕਿਸ਼ਤੀ ਚ ਸਵਾਰ 33 ਲੋਕਾਂ ਦੀ ਮੌਤ ਹੋ ਗਈ। ਕਾਸਟ ਗਾਰਡ ਨੇ ਇਸ ਬਾਰੇ ਜਾਣਕਾਰੀ ਦਿੱਤੀ।

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

ਲੈਫਟੀਨੈਂਟ ਕਾਮਰੇਡ ਮੈਥਿਯੂ ਕ੍ਰੌਲ ਨੇ ਨਿਊਜ਼ ਏਜੰਸੀ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਕਾਸਟ ਗਾਰਡ ਨੇ ਪੰਜ ਲੋਕਾਂ ਨੂੰ ਬਚਾਇਆ ਸੀ ਜਦਕਿ ਦੂਜਿਆਂ ਦੀ ਭਾਲ ਕੀਤੀ ਜਾ ਰਹੀ ਹੈ ਜਿਹੜੇ ਅੱਗ ਤੋਂ ਬਚਣ ਲਈ ਕਿਸ਼ਤੀ ਤੋਂ ਛਾਲ ਮਾਰ ਗਏ ਸਨ।

ਉਨ੍ਹਾਂ ਕਿਹਾ ਕਿ ਹਾਲਾਂਕਿ 33 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਕਾਸਟ ਗਾਰਡ ਪੇੱਟੀ ਅਫ਼ਸਰ ਮਾਰਕ ਬਰਨੀ ਨੇ ਕਿਹਾ ਕਿ ਚਾਲਕ ਦਲ ਦੇ ਦੋ ਮੈਂਬਰਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Boat in South California sink after fire people feared dead