ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦਿੱਤੀ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ

Lok Sabha Elections: ਲੋਕ ਸਭਾ ਚੋਣਾਂ ਚ ਭਾਜਪਾ ਨੂੰ ਜ਼ਬਰਦਸਤ ਜਿੱਤ ਦੁਆਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿਦੇਸ਼ ਤੋਂ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਇਸ ਲੜੀ ਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਲੋਂ ਪ੍ਰਤੀਕਿਰਿਆ ਆਈ ਹੈ।

 

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਇਕ ਵਾਰ ਮੁੜ ਭਾਰਤੀ ਨੇਤਾ ਦੇ ਨਾਲ ਕੰਮ ਕਰਨ ਨੂੰ ਤਿਆਰ ਹੈ। ਸ਼ੀ ਨੇ ਕਿਹਾ ਕਿ ਉਹ ਚੀਨ-ਭਾਰਤ ਸਬੰਧਾਂ ਨੂੰ ਬਹੁਤ ਮਹੱਤਵ ਦਿੰਦੇ ਹਨ ਅਤੇ ਇਸ ਨੂੰ ਨਵੀਂਆਂ ਉਚਾਈਆਂ ਤੇ ਲਿਜਾਉਣਾ ਚਾਹੁੰਦੇ ਹਨ।

 

ਸ਼ੀ ਜਿਨਪਿੰਗ ਨੇ ਇਕ ਚਿੱਠੀ ਚ ਮੋਦੀ ਨੂੰ ਕਿਹਾ, ਤੁਹਾਡੇ (ਮੋਦੀ) ਅਗਵਾਈ ਚ ਭਾਰਤ ਚ ਰਾਸ਼ਟਰੀ ਲੋਕਤਾਂਤਰਿਕ ਗਠਜੋੜ ਦੀ 17ਵੀਂ ਲੋਕ ਸਭਾ ਚੋਣਾਂ ਜਿੱਤਣ ਦੇ ਮੌਕੇ ਤੇ ਮੈਂ ਤੁਹਾਨੂੰ ਬਹੁਤ-ਬਹੁਤ ਮੁਬਾਰਕਾਂ ਦੇਣਾ ਚਾਹਾਂਗਾ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:China President Xi Jinping Congratulate Narendra Modi For Re Elect Again As Prime Minister