ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਦੇ WHO ਦਾ ਫੰਡ ਰੋਕਣ ਦੇ ਫੈਸਲੇ ਤੋਂ ਚੀਨ ਚਿੰਤਤ

ਚੀਨ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਅਮਰੀਕਾ ਦੇ ਵਿਸ਼ਵ ਸਿਹਤ ਸੰਗਠਨ ਦੇ ਫੰਡਾਂ ਨੂੰ ਰੋਕਣ ਦੇ ਫੈਸਲੇ ਤੋਂਡੂੰਘਾ ਚਿੰਤਤਹੈਇਸ ਦੇ ਨਾਲ ਹੀ ਚੀਨ ਨੇ ਕੋਰੋਨਾ ਵਾਇਰਸ ਸੰਕਟ ਦੇ ਸਮੇਂ ਅਮਰੀਕਾ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਦੀ ਅਪੀਲ ਕੀਤੀ

 

ਚੀਨੀ ਅਧਿਕਾਰੀ ਝਾਓ ਲੀਜਿਆਨ ਨੇ ਪ੍ਰੈਸ ਕਾਨਫਰੰਸ ਕਿਹਾ, "ਅਮਰੀਕਾ ਦਾ ਫੈਸਲਾ ਡਬਲਯੂਐਚਓ ਦੀਆਂ ਸਮਰੱਥਾ ਨੂੰ ਘਟਾਏਗਾ ਅਤੇ ਮਹਾਂਮਾਰੀ ਦੇ ਵਿਰੁੱਧ ਮੁਹਿੰਮ ਵਿੱਚ ਅੰਤਰਰਾਸ਼ਟਰੀ ਸਹਿਯੋਗ ਘਟਾਏਗਾ।"

 

ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਹੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਿਨੇਵਾ ਅਧਾਰਤ ਸੰਸਥਾ ਵਿਸ਼ਵ ਸਿਹਤ ਸੰਗਠਨ (WHO) 'ਤੇ ਜੀਵਨ ਰੱਖਿਆ ਕਦਮਾਂ ਨੂੰ ਲੈ ਕੇ ਰਾਜਨੀਤੀ ਕਰਨ ਦਾ ਦੋਸ਼ ਲਾਇਆ ਸੀਜਿਸ ਤੋਂ ਬਾਅਦ ਅਮਰੀਕਾ ਨੇ ਵਿਸ਼ਵ ਸਿਹਤ ਸੰਗਠਨ ਦੇ ਫੰਡਾਂ ਨੂੰ ਰੋਕਣ ਦੇ ਫੈਸਲਾ ਕਰ ਲੈਣ ਦਾ ਐਲਾਨ ਕਰ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:China worried about America s decision to stop WHO fund