ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੀ ਨੇ ਟਰੰਪ ਨੂੰ ਉੱਤਰ ਕੋਰੀਆ 'ਤੇ ਲੱਗੀਆਂ ਪਾਬੰਦੀਆਂ 'ਚ ਛੇਤੀ ਢਿੱਲ ਦੇਣ ਨੂੰ ਕਿਹਾ

 

ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉੱਤਰ ਕੋਰੀਆ ਬਾਰੇ  'ਲਚੀਲਾਪਨ' ਵਿਖਾਉਣ ਦੀ ਬੇਨਤੀ ਕੀਤੀ ਹੈ।

 

ਸ਼ੀ ਨੇ ਟਰੰਪ ਨੂੰ ਉੱਤਰ ਕੋਰੀਆਂ ਉੱਤੇ ਲੱਗੀਆਂ ਪਾਬੰਦੀਆਂ ਵਿੱਚ ਛੇਤੀ ਢਿੱਲ ਦੇਣ ਨੂੰ ਕਿਹਾ ਹੈ। ਸ਼ੀ ਨੇ ਇਹ ਬੇਨਤੀ ਪਿਛਲੇ ਹਫ਼ਤੇ ਜੀ -20 ਸ਼ਿਖਰ ਵਾਰਤਾ ਦੌਰਾਨ ਕੀਤੀ। ਚੀਨ ਦੇ ਵਿਦੇਸ਼ ਮੰਤਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

 

ਵਾਂਗ ਯੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਸ਼ੀ ਨੇ ਅਮਰੀਕਾ ਨੂੰ ਉੱਤਰ ਕੋਰੀਆ ਦੇ ਪ੍ਰਤੀ ਲਚੀਲਾਪਨ ਦਿਖਾਉਣ ਅਤੇ ਉਸ ਨਾਲ ਗੱਲਬਾਤ ਕਰਨ ਲਈ ਕਿਹਾ।

 

ਉਨ੍ਹਾਂ ਦੱਸਿਆ ਕਿ ਸ਼ੀ ਨੇ ਅਮਰੀਕਾ ਨੂੰ ਕਿਹਾ ਕਿ ਉਹ ਉੱਤਰੀ ਕੋਰੀਆ ਉੱਤੇ ਲੱਗੀਆਂ ਪਾਬੰਦੀਆਂ ਵਿੱਚ ਛੇਤੀ ਢਿੱਲ ਦੇਵੇ ਅਤੇ ਗੱਲਬਾਤ ਰਾਹੀਂ ਇੱਕ ਦੂਜੇ ਦੀਆਂ ਚਿੰਤਾਵਾਂ ਦਾ ਹੱਲ ਲੱਭੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chinese President Xi Jinping asked the Donald Trump to ease sanctions on North Korea