ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਊਜ਼ੀਲੈਂਡ ਦੀ ਸੰਸਦ 'ਚ ਪੁਲਵਾਮਾ ਹਮਲੇ 'ਤੇ ਪਾਸ ਹੋਇਆ ਨਿੰਦਾ ਮਤਾ

ਨਿਊਜ਼ੀਲੈਂਡ ਦੀ ਸੰਸਦ ਨੇ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀਆਰਪੀਐਫ ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਮਤਾ ਬੁੱਧਵਾਰ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਹੈ

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਇਹ ਮਤਾ ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਵਿੰਸਟਨ ਪੀਟਰਜ਼ ਵਲੋਂ ਪੇਸ਼ ਕੀਤਾ ਗਿਆ ਸੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਜ਼ਿਕਰਯੋਗ ਹੈ ਕਿ ਇਸ ਹਮਲੇ 'ਚ ਸੀਆਰਪੀਐਫ਼ ਦੇ 44 ਜਵਾਨ ਸ਼ਹੀਦ ਹੋਏ ਸਨ। ਜਿਸ ਤੋਂ ਬਾਅਦ ਭਾਰਤ ਵਲੋਂ ਪਾਕਿਸਤਾਨ ਖਿਲਾਫ਼ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸ ਭਾਰਤੀ ਫ਼ੌਜੀਆਂ ਨਾਲ ਵਾਪਸੀ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਨੂੰ ਦੁਨੀਆ ਦੇ ਕਈ ਵੱਡੇ ਦੇਸ਼ ਭਾਰਤ ਦੀ ਹਮਾਇਤ ਕਰਨ ਲਈ ਸਾਹਮਣੇ ਆ ਰਹੇ ਹਨ।

 

ਖ਼ਾਸ ਗੱਲ ਇਹ ਹੈ ਕਿ ਪੁਲਵਾਮਾ ਹਮਲੇ ਨੂੰ ਲੈ ਕੇ ਅਜਿਹਾ ਮਤਾ ਪਾਸ ਕਰਨ ਵਾਲਾ ਨਿਊਜ਼ੀਲੈਂਡ ਦੁਨੀਆ ਦਾ ਪਹਿਲਾ ਮੁਲਕ ਬਣ ਗਿਆ ਹੈ।


/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:condemned resolution passed on the Pulwama attack in the New Zealand Parliament