ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਟਲੀ ’ਚ ਕੋਰੋਨਾ ਵਾਇਰਸ ਕਾਰਨ ਹੁਣ ਤਕ ਹੋਈਆਂ 631 ਮੌਤਾਂ

ਇਟਲੀ ਚ 8514 ਲੋਕ ਕੋਰੋਨਾਵਾਇਰਸ ਨਾਲ ਪੀੜਤ ਹਨ ਜਦੋਂ ਕਿ ਇਸ ਘਾਤਕ ਵਾਇਰਸ ਕਾਰਨ 631 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 1004 ਲੋਕਾਂ ਦੀ ਸਥਿਤੀ ਹੁਣ ਸਥਿਰ ਹੈ।

 

ਜਾਣਕਾਰੀ ਮੁਤਾਬਕ ਇਟਲੀ ਵਿੱਚ 5038 ਵਿਅਕਤੀਆਂ ਨੂੰ ਹਸਪਤਾਲਾਂ ਚ, 877 ਲੋਕਾਂ ਨੂੰ ਸਖਤ ਨਿਗਰਾਨੀ ਚ ਅਤੇ 2599 ਘਰਾਂ ਚ ਅਲੱਗ-ਥਲੱਗ ਰੱਖਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus: 631 dead in Italy so far