ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ’ਚ ਅਗਲੇ ਹਫਤੇ ਦੋ ਵਾਰ ਹੋਵੇਗੀ PM ਮੋਦੀ ਅਤੇ ਟਰੰਪ ਦੀ ਮੁਲਾਕਾਤ

ਅਮਰੀਕਾ ’ਚ ਅਗਲੇ ਹਫਤੇ ਦੋ ਵਾਰ ਹੋਵੇਗੀ PM ਮੋਦੀ ਅਤੇ ਟਰੰਪ ਦੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਮਹੀਨੇ ਇਕ ਹਫਤੇ ਤੋਂ ਵੀ ਘੱਟ ਸਮੇਂ ਵਿਚ ਦੋ ਵਾਰ ਮੁਲਾਕਾਤ ਕਰ ਸਕਦੇ ਹਨ। ਅਮਰੀਕਾ ਵਿਚ ਭਾਰਤ ਦੇ ਰਾਜਦੂਤ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ–ਅਮਰੀਕਾ ਵਿਚ ਰਣਨੀਤਿਕ ਸਬੰਧਾਂ ਵਿਚ ਇਹ ਸਮਥਰਾ ਹੈ ਕਿ ਉਹ ਇਸ ਸ਼ਤਾਬਦੀ ਦੀ ‘ਪਰਿਭਾਸ਼ਤ ਕਰਨ ਵਾਲੀ ਸਾਂਝੇਦਾਰੀ’ ਬਣ ਜਾਣ।

 

ਮਈ ਵਿਚ ਫਿਰ ਤੋਂ ਚੁਣੇ ਜਾਣ ਬਾਅਦ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਟਰੰਪ ਨਾਲ ਦੋ ਵਾਰ ਮੁਲਾਕਾਤ ਕਰ ਚੁੱਕੇ ਹਨ

ਅਮਰੀਕਾ ਵਿਚ ਭਾਰਤ ਦੇ ਰਾਜਦੂਤ ਹਰਸ਼ਵਰਧਨ ਨੇ ਬੁੱਧਵਾਰ (18 ਸਤੰਬਰ) ਨੂੰ ਵਾਸ਼ਿੰਗਟਨ ਦੇ ਲੋਕਾਂ ਨੂੰ ਦੱਸਿਆ ਕਿ ਇਸ ਹਫਤੇ ਦੇ ਅੰਤ ਵਿਚ ਜਦੋਂ ਮੋਦੀ ਅਮਰੀਕਾ ਪਹੁੰਚਣਗੇ ਤਾਂ ਉਨ੍ਹਾਂ ਦੋਵਾਂ ਵਿਚ, ਦੋ ਬਾਰ ਹੋਰ ਮੁਲਾਕਾਤ ਹੋਵੇਗੀ।  

 

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵਿਚ ਕੁਝ ਹੀ ਮਹੀਨਿਆਂ ਵਿਚ ਚਾਰ ਮੁਲਾਕਾਤਾਂ ਹੋ ਜਾਣਗੀਆਂ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਹਓਸਟਨ ਪਹੁੰਚਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Diplomacy India US Relations PM Narendra Modi Meet Donald Trump Two Times Nest Week