ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੋਨਾਲਡ ਟਰੰਪ ਦੀ ਈਰਾਨ ਨੂੰ ਚੇਤਾਵਨੀ, ਹਮਲਾ ਕੀਤਾ ਤਾਂ ਅੰਤ ਤੈਅ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਅਮਰੀਕੀ ਹਿੱਤਾਂ ਤੇ ਹਮਲਾ ਕਰਦਾ ਹੈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ।

 

ਟਰੰਪ ਨੇ ਐਤਵਾਰ ਨੂੰ ਟਵੀਟ ਕੀਤਾ, ਜੇਕਰ ਇਰਾਨ ਲੜਨਾ ਚਾਹੁੰਦਾ ਹੈ ਤਾਂ ਇਹ ਇਰਾਨ ਦਾ ਅਧਿਕਾਰਤ ਅੰਤ ਹੋਵੇਗਾ। ਅਮਰੀਕਾ ਨੂੰ ਮੁੜ ਤੋਂ ਧਮਕੀ ਨਾ ਦੇਣਾ।

 

ਇਸ ਤੋਂ ਪਹਿਨਾ ਇਰਾਨ ਨੇ ਕਿਹਾ ਸੀ ਕਿ ਇਰਾਨ ਨੂੰ ਜੰਗ ਤੋਂ ਡਰ ਨਹੀਂ ਲੱਗਦਾ ਪਰ ਅਮਰੀਕਾ ਨੂੰ ਲੱਗਦਾ ਹੈ। ਜਿਸ ਦੇ ਜਵਾਬ ਚ ਟਰੰਪ ਨੇ ਇਹ ਟਵੀਟ ਕੀਤਾ।

 

ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਜ਼ੋਰਾਂ ਤੇ ਹੈ। ਅਮਰੀਕਾ ਨੇ ਇਰਾਨ ਤੋਂ ਖਤਰੇ ਦੇ ਮੱਦੇਨਜ਼ਰ ਖਾੜੀ ਚ ਇਕ ਜੰਗੀ ਜਹਾਜ਼ ਅਤੇ ਬੀ-52 ਬੰਬ ਵਰਾਊ ਲੜਾਕੂ ਜਹਾਜ਼ ਤਾਇਨਾਤ ਕੀਤੇ ਹਨ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Donald Trump Warning if Tehran attacks it will be official end of Iran