ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੱਤਵਾਦੀ ਸੰਗਠਨ ‘ਇਸਲਾਮਿਕ ਸਟੇਟ’ ਦਾ ਮੁਕੰਮਲ ਖ਼ਾਤਮਾ ਛੇਤੀ ਸੰਭਵ

ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੰਘੇ ਦਿਨੀਂ ਇਹ ਦਾਅਵਾ ਕਰ ਦਿੱਤਾ ਹੈ ਕਿ ਅੱਤਵਾਦੀ ਸੰਗਠਨ ‘ਇਸਲਾਮਿਕ ਸਟੇਟ’ ਦਾ ਮੁਕੰਮਲ ਖ਼ਾਤਮਾ ਛੇਤੀ ਸੰਭਵ ਹੋ ਜਾਵੇਗਾ।

 

ਡੋਨਾਲਡ ਟਰੰਪ ਨੇ ਅੱਗੇ ਕਿਹਾ ਕਿ ਦੁਨੀਆ ਲਈ ਸਿਰਦਰਦ ਬਣੇ ਆਈਐਸਆਈਐਸ ਦਾ ਅੰਤ ਆਪਣੇ ਆਖ਼ਰੀ ਦੌਰ ’ਚ ਸਾਹ ਲੈ ਰਿਹਾ ਹੈ ਕਿਉਂਕਿ ਅਸੀਂ ਹੁਣ ਸੀਰੀਆ ਚ ਆਈਐਸਆਈਐਸ ਦੇ ਜੱਦੀ ਗੜ੍ਹ ਚ ਦਾਖ਼ਲ ਹੋ ਚੁੱਕੇ ਹਾਂ ਜਿਸ ਕਾਰਨ ਆਈਐਸਆਈਐਸ ਦੁਨੀਆ ਚੋਂ ਹਮੇਸ਼ਾ–ਹਮੇਸ਼ਾ ਲਈ ਮਿਟਣ ਵਾਲਾ ਹੈ।

 

ਨੌਟ- ਖਬਰ ਦਾ ਬਾਕੀ ਭਾਗ ਛੇਤੀ ਹੀ ਜੋੜਿਆ ਜਾ ਰਿਹਾ ਹੈਵਾਧੂ ਜਾਣਕਾਰੀ ਲਈ ਉਡੀਕ ਕਰੋ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

HT Punjabi Public Group ਨੂੰ ਹੁਣੇ ਹੀ Join ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/groups/224595535017834/

 

 

 

 

/

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:end of the terrorist organization Islamic State as soon as possible