ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਗੁਰਦੁਆਰਾ ਪੰਜਾ ਸਾਹਿਬ ਦਾ ਦੀਵਾਨ ਹਾਲ ਅਗਨ ਭੇਟ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

​​​​​​​ਗੁਰਦੁਆਰਾ ਪੰਜਾ ਸਾਹਿਬ ਦਾ ਦੀਵਾਨ ਹਾਲ ਅਗਨ ਭੇਟ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਅੱਜ ਸਵੇਰੇ ਗੁਰਦੁਆਰਾ ਪੰਜਾ ਸਾਹਿਬ ਦਾ ਦੀਵਾਨ ਹਾਲ ਅਗਨ ਭੇਟ ਹੋ ਗਿਆ ਹੈ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਇਸੇ ਅਸਥਾਨ ’ਤੇ ਹੋਇਆ ਸੀ, ਜਿੱਥੇ ਇਹ ਗੁਰੂਘਰ ਸਥਾਪਤ ਹੈ।

ਚਸ਼ਮਦੀਦ ਗਵਾਹਾਂ ਮੁਤਾਬਕ ਗੁਰਦੁਆਰਾ ਸਾਹਿਬ ’ਚ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ ਕਿ ਉਸੇ ਦੌਰਾਨ ਉੱਥੇ ਰੱਖੇ ਸਾਮਾਨ ਵਿੱਚ ਅੱਗ ਲੱਗ ਗਈ।

​​​​​​​ਗੁਰਦੁਆਰਾ ਪੰਜਾ ਸਾਹਿਬ ਦਾ ਦੀਵਾਨ ਹਾਲ ਅਗਨ ਭੇਟ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਉੱਥੇ ਪਏ ਕਈ ਬਿਸਤਰੇ ਸੜ ਗਏ। ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆ ਕੇ ਅੱਗ ਉੱਤੇ ਕਾਬੂ ਪਾਇਆ।

ਦਰਅਸਲ, ਇਸ ਗੁਰੂਘਰ ਅੰਦਰ ਇਸ ਵੇਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸੇ ਕਾਰਨ ਕੁਝ ਮੁਰੰਮਤ ਆਦਿ ਦਾ ਕੰਮ ਚੱਲ ਰਿਹਾ ਸੀ।

​​​​​​​ਗੁਰਦੁਆਰਾ ਪੰਜਾ ਸਾਹਿਬ ਦਾ ਦੀਵਾਨ ਹਾਲ ਅਗਨ ਭੇਟ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਅਜਿਹੇ ਵੇਲੇ ਗੁਰੂ ਘਰ ’ਚ ਅੱਗ ਲੱਗਣ ਕਾਰਨ ਸਥਾਨਕ ਸਿੱਖ ਸੰਗਤ ਡਾਢੀ ਦੁਖੀ ਹੈ। ਹੁਣ ਇਸ ਅਸਥਾਨ ਨੂੰ ਛੇਤੀ ਤੋਂ ਛੇਤੀ ਦਰੁਸਤ ਕਰ ਕੇ ਪਹਿਲਾਂ ਵਰਗਾ ਬਣਾਉਣ ਦੇ ਜਤਨ ਅਰੰਭ ਦਿੱਤੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fire broke out at Deewan Hall of Gurdwara Panja Sahib