ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਰਿਸ ਦੇ ਪੁਲਿਸ ਹੈੱਡਕੁਆਰਟਰ 'ਚ ਚਾਕੂ ਨਾਲ ਹਮਲਾ, 4 ਅਫਸਰ ਹਲਾਕ

ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਪੁਲਿਸ ਹੈੱਡਕੁਆਰਟਰ ਵਿੱਚ ਕੰਮ ਕਰ ਰਹੇ ਇੱਕ ਵਿਅਕਤੀ ਨੇ ਵੀਰਵਾਰ ਨੂੰ ਚਾਰ ਅਧਿਕਾਰੀਆਂ ਦੀ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਹਮਲਾਵਰ ਨੂੰ ਢੇਰ ਕਰ ਦਿੱਤਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

 

 

ਜਾਂਚਕਰਤਾਵਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਕੰਮ ਵਾਲੀ ਜਗ੍ਹਾ ’ਤੇ ਝਗੜੇ ਕਾਰਨ ਇਹ ਜਾਨਲੇਵਾ ਹਮਲਾ ਕੀਤਾ ਗਿਆ। ਇਹ ਫਰਾਂਸ ਵਿੱਚ ਪੁਲਿਸ 'ਤੇ ਵੱਡੇ ਹਮਲਿਆਂ ਵਿੱਚੋਂ ਇਕ ਮੰਨਿਆ ਜਾ ਰਿਹਾ ਹੈ। ਹਮਲਾਵਰ ਖੁਦ ਪੁਲਿਸ ਹੈੱਡਕੁਆਰਟਰ ਵਿਖੇ ਕੰਮ ਕਰਦਾ ਸੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Four policemen killed in Paris stabbing attacker shot dead