ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਰਾਂਸ ’ਚ ਕੋਰੋਨਾ ਕਾਰਨ 300 ਤੋਂ ਵੱਧ ਮੌਤਾਂ, ਅੰਕੜਾ ਪੁੱਜਿਆ 25 ਹਜ਼ਾਰ ਤੱਕ

ਦੁਨੀਆ ਲਗਾਤਾਰ ਵਿਸ਼ਵ ਪੱਧਰੀ ਮਹਾਂਮਾਰੀ ਕੋਰੋਨਾ ਦੇ ਕਹਿਰ ਦਾ ਸ਼ਿਕਾਰ ਬਣ ਰਹੀ ਹੈ। ਪੂਰੀ ਦੁਨੀਆ ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 48 ਹਜ਼ਾਰ ਤੋਂ ਵੱਧ ਹੋ ਗਈ ਹੈ ਅਤੇ ਪੀੜਤ ਲੋਕਾਂ ਦੀ ਸੰਖਿਆ 35 ਲੱਖ 66 ਹਜ਼ਾਰ ਤੋਂ ਵੱਧ ਹੋ ਗਈ ਹੈ। ਜਦੋਂ ਕਿ 11 ਲੱਖ 54 ਹਜ਼ਾਰ ਤੋਂ ਵੱਧ ਲੋਕ ਠੀਕ ਵੀ ਹੋ ਚੁੱਕੇ ਹਨ।

 

ਫਰਾਂਸ ਚ ਸੋਮਵਾਰ ਨੂੰ ਕੋਰੋਨਾ ਵਾਇਰਸ ਮਹਾਮਾਰੀ ਕਾਰਨ 306 ਲੋਕਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਫਰਾਂਸ ਚ ਮਰਨ ਵਾਲਿਆਂ ਦੀ ਗਿਣਤੀ 25 ਹਜ਼ਾਰ ਤੱਕ ਪਹੁੰਚ ਗਈ।

 

ਦੁਨੀਆ ਦੇ ਸਭ ਤੋਂ ਪ੍ਰਭਾਵਤ ਦੇਸ਼ ਅਮਰੀਕਾ ਚ ਮਰਨ ਵਾਲਿਆਂ ਦੀ ਗਿਣਤੀ 68 ਹਜ਼ਾਰ ਨੂੰ ਪਾਰ ਕਰ ਗਈ ਹੈ ਜਦਕਿ 11 ਲੱਖ 88 ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:France new corona virus updates figures