ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਰੀਸ `ਚ ਲੱਗੀ ਭਿਆਨਕ ਅੱਗ, 20 ਲੋਕਾਂ ਦੀ ਮੌਤ

ਗਰੀਸ `ਚ ਲੱਗੀ ਭਿਆਨਕ ਅੱਗ

ਗਰੀਸ ਦੀ ਰਾਜਧਾਨੀ ਏਥੇਂਨਜ਼ ਦੇ ਨੇੜੇ ਭਿਆਨਕ ਅੱਗ ਲੱਗਣ ਕਾਰਨ 20 ਤੋਂ ਜਿ਼ਆਦਾ ਲੋਕਾਂ ਦੀ ਮੌਤ ਹੋ ਗਈ। ਗਰੀਸ ਸਰਕਾਰ ਦੇ ਬੁਲਾਰੇ ਨੇ ਦੱਸਿਆ ਰਾਜਧਾਨੀ ਤੋਂ ਕਰੀਬ 40 ਕਿਲੋਮੀਟਰ ਉੱਤਰ ਪੂਰਬ ਦੇ ਇਲਾਕੇ ਵਿਚ ਇਹ ਘਟਨਾ ਵਾਪਰੀ ਹੈ। ਹਾਦਸੇ ਵਿਚ ਮਾਰੇ ਗਏ ਜਿ਼ਆਦਾਤਰ ਲੋਕਾਂ ਦੀਆਂ ਲਾਸ਼ਾਂ ਮਕਾਨਾਂ ਜਾਂ ਕਾਰਾਂ ਵਿਚੋਂ ਮਿਲੀਆਂ ਹਨ।


ਬੁਲਾਰੇ ਨੇ ਦੱਸਿਆ ਕਿ ਇਸ ਭਿਆਨਕ ਅੱਗ ਵਿਚ 104 ਤੋਂ ਜਿ਼ਆਦਾ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ 11 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਵਿਚ 16 ਬੱਚੇ ਵੀ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Greece fire broke out near Athens 20 killed more than 100 injured