ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਹਾਓਡੀ ਮੋਦੀ’ ਪ੍ਰੋਗਰਾਮ ’ਚ ਪਹੁੰਚਣ ਤੋਂ ਪਹਿਲਾਂ ਟਰੰਪ ਨੇ ਕਹੀ ਇਹ ਗੱਲ

‘ਹਾਓਡੀ ਮੋਦੀ’ ਪ੍ਰੋਗਰਾਮ ’ਚ ਪਹੁੰਚਣ ਤੋਂ ਪਹਿਲਾਂ ਟਰੰਪ ਨੇ ਕਹੀ ਇਹ ਗੱਲ

ਟੈਕਸਾਸ ਦੇ ਹਿਊਸਟਨ ਵਿਚ ਆਯੋਜਿਤ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਹਾਓਡੀ ਮੋਦੀ ਨੂੰ ਲੈ ਕੇ ਦੇਸ਼ ਅਤੇ ਦੁਨੀਆਂ ਵਿਚ ਰਹਿੰਦੇ ਭਾਰਤੀਆਂ ਨੂੰ ਬੇਸਬਰੀ ਨਾਲ ਉਡੀਕ ਹੈ । ਇਸ ਵਿਚ ਇੱਥੇ ਪਹੁੰਚਣ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਕਿਹਾ ਕਿ ਮੈਂ ਅੱਜ ਆਪਣੇ ਦੋਸਤ ਨਾਲ ਹਿਊਸਟਨ ਵਿਚ ਹੋਵਾਂਗਾ। ਟੈਕਸਾਸ ਵਿਚ ਇਹ ਇਕ ਮਹਾਨ ਦਿਨ ਹੋਵੇਗਾ।

 

ਇਸ ਦੌਰਾਨ ਪੰਜਾਹ ਹਜ਼ਾਰ ਦਰਸ਼ਕ ਲਈ ਤਿਆਰ ਐਨਆਰਜੀ ਸਟੇਡੀਐਮ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚ ਚੁੱਕੇ ਹਨ। ਇੱਥੇ ਭਾਰਤੀ ਸਮੇਂ ਅਨੁਸਾਰ ਸ਼ਾਮ 7.55 ਵਜੇ ਰੰਗਾਰੰਗ ਪ੍ਰੋਗਰਾਮ ਸ਼ੁਰੂ ਹੋ ਚੁੱਕਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:howdy modi: before reaching at program donald trump says will be great in houston