ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਪਾਕਿ ਪੀਐਮ ਇਮਰਾਨ ਖ਼ਾਨ ਨੇ ਪੁਲਵਾਮਾ ਹਮਲੇ ’ਤੇ ਦਿੱਤੀ ਸਫ਼ਾਈ

ਪੁਲਵਾਮਾ ਹਮਲੇ ਮਗਰੋਂ ਭਾਰਤ ਵਲੋਂ ਕੀਤੀ ਜਾ ਰਹੀਆਂ ਕਾਰਵਾਈਆਂ ਨਾਲ ਘਿਰੇ ਪਾਕਿਸਤਾਨ ਨੇ ਅੱਜ ਮੰਗਲਵਾਰ ਨੂੰ ਸਫਾਈ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖੁੱਦ ਨੂੰ ਬੇਗੁਨਾਹ ਕਰਾਰ ਦਿੱਤਾ ਹੈ।

 

ਇਮਰਾਨ ਖ਼ਾਨ ਨੇ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਤੇ ਬਿਨਾ ਕਿਸੇ ਸਬੂਤ ਦੇ ਉਸ ਤੇ ਦੋਸ਼ ਲਗਾਇਆ ਗਿਆ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਇਮਰਾਨ ਖ਼ਾਨ ਨੇ ਕਿਹਾ ਕਿ ਜੇਕਰ ਭਾਰਤ ਕਿਸੇ ਵੀ ਤਰ੍ਹਾਂ ਜਾਂਚ ਕਰਾਉਣਾ ਚਾਹੁੰਦਾ ਹੈ ਤਾਂ ਉਸ ਲਈ ਅਸੀਂ ਤਿਆਰ ਹਾਂ।

 

ਇਮਰਾਨ ਖ਼ਾਨ ਨੇ ਅੱਗੇ ਕਿਹਾ ਕਿ ਜੇਕਰ ਭਾਰਤ ਨੂੰ ਕਿਸੇ ਮਿਲਟਰੀ ਇੰਟੈਲੀਜੈਂਸ ਦੀ ਖ਼ਬਰ ਹੈ ਤਾਂ ਸਾਨੂੰ ਦੱਸੋ, ਸਾਡੀ ਸਰਕਾਰ ਇਸ ਸੂਚਨਾ ਤੇ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤ ਜੇਕਰ ਪਾਕਿਸਤਾਨ ਨਾਲ ਜੰਗ ਕਰਨ ਦੋ ਸੋਚ ਰਿਹਾ ਹੈ ਤਾਂ ਇਸ ਨਾਲ ਦੋਵੇਂ ਮੁਲਕਾਂ ਨੂੰ ਕੁਝ ਵੀ ਹਾਸਲ ਨਹੀਂ ਹੋਣ ਵਾਲਾ ਬਲਕਿ ਦੋਨਾਂ ਮੁਲਕਾਂ ਦੇ ਬੇਗੁਨਾਹ ਬੇਮਤਲਬ ਮਾਰੇ ਜਾਣਗੇ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Imran Khan gives sweeping proof-giving evidence on Pulwama attack