ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਮੁੜ ਚੁਣੇ ਗਏ ਸੱਤਾਧਾਰੀ ਪਾਰਟੀ ਦੇ ਨੇਤਾ

ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਇਕ ਵਾਰ ਫਿਰ ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਚੁਣਿਆ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਿੰਜੋ ਆਬੇ ਜਪਾਨ ਦੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Japans Prime Minister Shinzo Abe leader of the re-elected ruling party