ਅਗਲੀ ਕਹਾਣੀ

VIDEO: ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ 'ਚ ਕੁਲਭੂਸ਼ਣ ਜਾਧਵ ਕੇਸ ਦੀ ਸੁਣਵਾਈ ਜਾਰੀ

ਕੁਲਭੂਸ਼ਣ ਜਾਧਵ ਮਾਮਲੇ ' ਨੀਦਰਲੈਂਡ ਸਥਿਤ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈ. ਸੀ. ਜੇ.) ' ਅੱਜ ਅੰਤਰਿਮ ਸੁਣਵਾਈ ਚੱਲ ਰਹੀ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ 4 ਦਿਨਾਂ ਤੱਕ ਚੱਲਣ ਵਾਲੀ ਇਸ ਸੁਣਵਾਈ ' ਪਹਿਲਾਂ ਭਾਰਤ ਵਲੋਂ ਪੇਸ਼ ਹੋਏ ਹਰੀਸ਼ ਸਾਲਵੇ ਨੇ ਕਿਹਾ ਕਿ ਜੇਕਰ ਆਲਮੀ ਅਦਾਲਤ 'ਚੋਂ ਇਨਸਾਫ਼ ਨਹੀਂ ਮਿਲੇਗਾ ਤਾਂ ਇਨਸਾਫ਼ ਲਈ ਕਿੱਥੇ ਜਾਣਗੇ?

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦੱਸਣਯੋਗ ਹੈ ਕਿ 47 ਸਾਲਾ ਜਾਧਵ ਨੂੰ ਪਾਕਿਸਤਾਨ ਦੀ ਫ਼ੌਜੀ ਅਦਾਲਤ ਨੇ ਅਪ੍ਰੈਲ 2017 ' ਫਾਂਸੀ ਦੀ ਸਜ਼ਾ ਸੁਣਾਈ ਸੀਪਾਕਿਸਤਾਨ ਨੇ ਉਨ੍ਹਾਂ 'ਤੇ ਭਾਰਤ ਦਾ ਜਾਸੂਸ ਹੋਣ ਦੇ ਦੋਸ਼ ਲਗਾਏ ਹਨ

 

 

 

 

 

 

 

 

 

 

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kulbhushan Jadhav Case Running trial in the International Court of Justice