ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਬਹੁਤ ਵਧੀਆ ਅੰਗਰੇਜ਼ੀ ਬੋਲਦੇ ਹਨ: ਟਰੰਪ

ਲੰਘੇ ਸੋਮਵਾਰ ਜੀ7 ਕਾਨਫਰੰਸ ਦੇ ਦੌਰਾਨ ਗੱਲਬਾਤ ਤੋਂ ਪਹਿਲਾਂ ਮੋਦੀ-ਟਰੰਪ ਮੀਡੀਆ ਨੂੰ ਮਿਲੇ। ਇਸ ਦੌਰਾਨ ਮੋਦੀ ਨੇ ਹਿੰਦੀ ਵਿੱਚ ਪ੍ਰਸ਼ਨਾਂ ਦੇ ਜਵਾਬ ਦਿੱਤੇ। ਫਿਰ ਕਿਹਾ ਕਿ ਦੋਹਾਂ ਨੇਤਾਵਾਂ ਨੂੰ ਇਕੱਲਿਆਂ ਗੱਲ ਕਰਨ ਦਿਓ। ਇਸ ਦੌਰਾਨ ਟਰੰਪ ਨੇ ਮਜ਼ਾਕ ਵਿਚ ਕਿਹਾ, "ਮੋਦੀ ਬਹੁਤ ਵਧੀਆ ਅੰਗਰੇਜ਼ੀ ਬੋਲਦੇ ਹਨ ਪਰ ਉਹ ਇਸ ਭਾਸ਼ਾ ਵਿਚ ਬੋਲਣਾ ਨਹੀਂ ਚਾਹੁੰਦੇ।"

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਮੋਦੀ ਨੇ ਜੀ7 ਕਾਨਫਰੰਸ ਵਿੱਚ ਆਪਣੇ ਸੰਬੋਧਨ ਵਿੱਚ ਭਾਰਤ ਵੱਲੋਂ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕੀਤਾ। ਇਨ੍ਹਾਂ ਵਿੱਚ ਇੱਕ ਵਾਰ ਵਰਤੇ ਜਾਂਦੇ ਪਲਾਸਟਿਕ ਦਾ ਖਾਤਮਾ, ਜਲ ਸੰਭਾਲ, ਸੌਰ ਊਰਜਾ ਦੀ ਵਰਤੋਂ, ਪੌਦਿਆਂ ਤੇ ਜਾਨਵਰਾਂ ਦੀ ਸੰਭਾਲ ਲਈ ਵਿਆਪਕ ਯਤਨ ਸ਼ਾਮਲ ਹਨ।

 

ਪ੍ਰਧਾਨ ਮੰਤਰੀ ਮੋਦੀ ਨੇ ਬਿਰਿਟਜ਼ ਚ ਅਫਰੀਕੀ ਦੇਸ਼ ਸੇਨੇਗਲ ਦੇ ਰਾਸ਼ਟਰਪਤੀ ਮੈਕੀ ਸੋਲ ਨਾਲ ਦੁਵੱਲੀ ਮੁਲਾਕਾਤ ਕੀਤੀ। ਇਸ ਸਮੇਂ ਦੌਰਾਨ ਦੋਹਾਂ ਨੇਤਾਵਾਂ ਨੇ ਅਤਿਵਾਦ ਵਿਰੁੱਧ ਜੰਗ ਸਮੇਤ ਵੱਖੋ ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਦੇਸ਼ ਲੋਕਤੰਤਰ, ਵਿਕਾਸ ਅਤੇ ਧਰਮ ਨਿਰਪੱਖਤਾ ਦੇ ਪੱਖੋਂ ਸਾਂਝੇ ਸਿਧਾਂਤ ਸਾਂਝੇ ਕਰਦੇ ਹਨ।

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:modi speaks very good english: trump