ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਦਾ ਦਿਹਾਂਤ ਉੱਤਰੀ ਜਾਪਾਨ ਸਥਿਤ ਉਨ੍ਹਾਂ ਦੇ ਘਰ ਵਿਖੇ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਮਸਾਜੋ ਨੋਨਾਕਾ ਨਾਂ ਦੇ ਸਾਡੇ ਬਜ਼ੁਰਗ ਦੀ ਉਮਰ 113 ਸਾਲ ਸੀ। ਉਨ੍ਹਾਂ ਦਾ ਦਿਹਾਂਤ ਐਤਵਾਰ ਨੂੰ ਤੜਕੇ ਓਸ਼ੋਰੋ ਸਥਿਤ ਉਨ੍ਹਾਂ ਦੇ ਘਰ ਵਿਖੇ ਹੋ ਗਿਆ। ਪਰਿਵਾਰ ਮੁਤਾਬਕ ਉਨ੍ਹਾਂ ਦਾ ਦਿਹਾਂਤ ਕੁਦਰਤੀ ਹੋਈ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਨੋਨਾਕਾ ਦਾ ਪਰਿਵਾ ਪਿਛਲੀਆਂ ਚਾਰ ਪੀੜ੍ਹੀਆਂ ਤੋਂ ਹਾਟ ਸ੍ਰਪੀਂਗਸ ਇਨ੍ ਚਲਾਉਂਦਾ ਰਿਹਾ ਹੈ। ਪਿਛਲੇ ਸਾਲ ਉਨ੍ਹਾਂ ਦੀ ਉਮਰ ਜਦੋਂ 112 ਸਾਲ ਅਤੇ 259 ਦਿਨ ਹੋਈ ਤਾਂ ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਬਜ਼ੁਰਗ ਵਿਅਕਤੀ ਦਾ ਸਰਟੀਫ਼ਿਕੇਟ ਦਿੱਤਾ ਗਿਆ ਸੀ। ਨੋਨਾਕਾ ਦਾ ਜਨਮ 25 ਜੁਲਾਈ 1905 ਨੂੰ ਹੋਇਆ ਸੀ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/