ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਨਵਜੋਤ ਸਿੱਧੂ

ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਪਾਕਿਸਤਾਨ `ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ।

 

ਸਿੱਧੂ ਨਤਮਸਤਕ ਹੋਣ ਮਗਰੋਂ ਕਿਹਾ ਕਿ ਸਫ਼ਰ ਕਰਦੇ ਹੋਏ ਯਾਤਰੀ ਇਕ ਵਧੀਆ ਇਨਸਾਨ, ਵਧੀਆ ਮਿੱਤਰ ਅਤੇ ਇਕ ਚੰਗਾ ਗੁਆਂਢੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ 71 ਸਾਲਾਂ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਪਹੁੰਚਣ ਲਈ ਕਰੋੜਾਂ ਸੰਗਤਾਂ ਵੱਲੋਂ ਕੀਤੀਆਂ ਗਈਆਂ ਦੁਆਵਾਂ ਲਈ ਉਹ ਧੰਨਵਾਦ ਕਰਦੇ ਹਨ। ਇਸ ਮੌਕੇ ਨਵਜੋਤ ਸਿੰਘ ਸਿੱਧੂ ਬੇਹੱਦ ਭਾਵੁਕ ਨਜ਼ਰ ਆਏ। 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Obeisance Navjot Sidhu at Gurdwara Sri Kartarpur Sahib