ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਾਸ਼ਿੰਗਟਨ ਡੀਸੀ ਦੀਆਂ ਸੜਕਾਂ ਉਤੇ ਗੋਲੀਬਾਰੀ, ਇਕ ਦੀ ਮੌਤ, 5 ਜ਼ਖਮੀ

ਵਾਸ਼ਿੰਗਟਨ ਡੀਸੀ ਦੀਆਂ ਸੜਕਾਂ ਉਤੇ ਗੋਲੀਬਾਰੀ, ਇਕ ਦੀ ਮੌਤ

ਅਮਰੀਕਾ ਵਿਚ ਇਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਵਾਸ਼ਿੰਗਟਨ ਡੀਸੀ ਦੀਆਂ ਸੜਕਾਂ ਉਤੇ ਵੀਰਵਾਰ ਦੀ ਰਾਤ ਨੂੰ ਗੋਲੀਬਾਰੀ ਹੋਈ ਹੈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਵਿਅਕਤੀ ਜ਼ਖਮੀ ਹੋ ਗਏ। 

 

 

ਏਬੀਸੀ ਟੀਵੀ ਨੇ ਟਵਿਟਰ ਉਤੇ ਐਬੁਲੈਂਸ ਰਾਹੀਂ ਜ਼ਖਮੀਆਂ ਨੂੰ ਘਟਨਾ ਸਥਾਨ ਤੋਂ ਲਿਜਾਂਦੀ ਹੋਈ ਦੀਆਂ ਫੋਟੋ ਪੋਸਟ ਕੀਤੀਆਂ ਹਨ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਵੱਡੇ ਪੈਮਾਨੇ ਉਤੇ ਪ੍ਰਤੀਕਿਰਿਆ ਦਿਖੀ। ਡੀਸੀ ਫਾਇਰ ਅਤੇ ਈਐਮਐਸ ਟੀਮ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਈ ਲੋਕਾਂ ਨੂੰ ਗੋਲੀ ਲੱਗੀ ਹੈ। ਪੁਲਿਸ ਵੱਲੋਂ ਇਕ ਵਿਅਕਤੀ ਦੀ ਮੌਤ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:one dead in shooting on washington dc streets police