ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟੋਰਾਂਟੋ ਗੋਲੀਬਾਰੀ ਕਾਂਡ : ਹਮਲਾਵਰ ਸਮੇਤ ਦੋ ਮੌਤਾਂ, 13 ਲੋਕ ਜ਼ਖਮੀ

ਕਨੇਡਾ ਦੇ ਟੌਰਾਂਟੋ ਸ਼ਹਿਰ ਦੇ ਗ੍ਰੀਕਟਾਊਨ ਇਲਾਕੇ ਚ ਐਤਵਾਰ ਦੇਰ ਸ਼ਾਮ ਇੱਕ ਹਮਲਾਵਰ ਨੇ ਅੰਨੇ੍ਹਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ ਹਮਲਾਵਰ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਇਕ ਔਰਤ ਵੀ ਸ਼ਾਮਲ ਸੀ। ਹਮਲੇ ਦੋ ਜ਼ਖਮੀਆਂ ਚ ਇੱਕ ਨਾਬਾਲਿਗ ਵੀ ਸ਼ਾਮਲ ਹੈ ਜਿਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

 

ਟੋਰਾਂਟੋ ਪੁਲਿਸ ਮੁਤਾਬਕ ਗੋਲੀਬਾਰੀ ਕਰਨ ਵਾਲਾ ਵਿਅਕਤੀ ਵੀ ਮੁਕਾਬਲੇ ਚ ਮਾਰਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੈ।

   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Toronto firing incident Two dead including an attacker 13 people were injured