ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ: ਪਾਕਿ ਨੇ ਕਰਤਾਰਪੁਰ ਕਾਰੀਡੋਰ ਨਵੰਬਰ 'ਚ ਖੋਲ੍ਹਣ ਲਈ ਵਚਨਬੱਧਤਾ ਦੁਹਰਾਈ

ਪਾਕਿਸਤਾਨ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਉੱਤੇ ਨਵੰਬਰ ਵਿੱਚ ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਵਚਨਬੱਧਤਾ ਦੁਹਰਾਈ ਹੈ। 

 

 

 

ਕਸ਼ਮੀਰ ਮੱਦੇ ਨੂੰ ਲੈ ਕੇ ਭਾਰਤ-ਪਾਕਿ ਤਣਾਅ ਦੇ ਚਲਦਿਆਂ ਪਾਕਿ ਨੇ ਕਿਹਾ ਕਿ ਇਸ ਕੋਰੀਡੋਰ ਦਾ ਕੰਮ ਜਾਰੀ ਰਹੇਗਾ। ਇਸ ਬਾਰੇ ਜਾਣਕਾਰੀ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਇੱਕ ਟਵੀਟ ਰਾਹੀਂ ਦਿੱਤੀ। 

 

ਪਾਕਿ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਭਾਰਤ ਨਾਲ ਆਪਣਾ ਪਹਿਲਾ ਵੀਜ਼ਾ ਮੁਕਤ ਬਾਰਡਰ ਖੋਲ੍ਹਣ ਜਾ ਰਿਹਾ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pakistan committed to open the kartarpur corridor