ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ’ਚ ਧਮਾਕਾ, ਦੋ ਦੀ ਮੌਤ, 22 ਜ਼ਖਮੀ

ਪਾਕਿ ’ਚ ਧਮਾਕਾ, ਦੋ ਦੀ ਮੌਤ, 22 ਜ਼ਖਮੀ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਮੰਗਲਵਾਰ ਨੂੰ ਆਈਈਡੀ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 22 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਕਵੇਟਾ ਨੇ ਪੂਰਵੀ ਬਾਈਪਾਸ ਇਲਾਕੇ ਵਿਚ ਇਹ ਧਮਾਕਾ ਇਕ ਮੈਡੀਕਲ ਸਟੋਰ ਦੇ ਬਾਹਰ ਖੜ੍ਹੀ ਇਕ ਮੋਟਰਸਾਈਕਲ ਵਿਚ ਰੱਖਿਆ ਗਿਆ ਸੀ।

 

ਕਵੇਟਾ ਦੇ ਡਿਪਟੀ ਜਨਰਲ ਮੈਨੇਜਰ ਅਬਦੁਲ ਰਜਾਕ ਚੀਮਾ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਐਮਰਜੈਂਸੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ। ਚੀਮਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਧਮਾਕੇ ਵਿਚ ਜ਼ਖਮੀ ਹੋਏ ਦੋ ਲੋਕਾਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan Two killed 22 injured in IED blast Balochistan Province