ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਮੰਤਰੀ ਨੇ ਕਿਹਾ, ਪਾਕਿਸਤਾਨ ਕੋਲ ਨੇ 125 ਤੋਂ 250 ਗ੍ਰਾਮ ਦੇ ਪਰਮਾਣੂ ਬੰਬ

ਪਾਕਿਸਤਾਨ ਕੋਲ 125 ਤੋਂ 250 ਗ੍ਰਾਮ ਭਾਰ ਦੇ ਛੋਟੇ ਪਰਮਾਣੂ ਬੰਬ ਹਨ ਜੋ ਕਿਸੇ ਵੀ ਨਿਸ਼ਾਨਾ ਖੇਤਰ ਨੂੰ ਨਸ਼ਟ ਕਰਨ ਦੇ ਸਮਰੱਥ ਹਨ। ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਕਸ਼ਮੀਰ ਮੁੱਦੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਇਹ ਦਾਅਵਾ ਕੀਤਾ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਅਹਿਮਦ ਨੇ ਕਿਹਾ ਕਿ ਨਵੀਂ ਦਿੱਲੀ ਦੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਹਟਾਉਣ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਲੱਗਦੀ ਕੰਟਰੋਲ ਰੇਖਾ (ਐਲਓਸੀ) ਅਤੇ ਨਵੀਂ ਦਿੱਲੀ ਨਾਲ ਹੋਰ ਦੁਵੱਲੇ ਸਮਝੌਤੇ ਖ਼ਤਮ ਕਰ ਦਿੱਤੇ ਹਨ।

 

ਦ ਨਿਊਜ਼ ਅਖਬਾਰ ਨੇ ਮੰਤਰੀ ਦੇ ਹਵਾਲੇ ਤੋਂ ਕਿਹਾ, ਪਾਕਿਸਤਾਨ ਕੋਲ 125 ਤੋਂ 250 ਗ੍ਰਾਮ ਭਾਰ ਦੇ ਪਰਮਾਣੂ ਬੰਬ ਹਨ ਜੋ ਕਿਸੇ ਵੀ ਨਿਸ਼ਾਨਾ ਖੇਤਰ ’ਤੇ ਹਮਲਾ ਕਰ ਸਕਦੇ ਹਨ (ਅਤੇ ਨਸ਼ਟ ਕਰ ਸਕਦੇ ਹਨ)। ਉਨ੍ਹਾਂ ਨੇ ਪਾਕਿ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਅੰਡਰ-ਉਸਾਰੀ ਰੇਲਵੇ ਸਟੇਸ਼ਨ ਦੀ ਇਮਾਰਤ ਦਾ ਨਿਰੀਖਣ ਕਰਨ ਤੋਂ ਬਾਅਦ ਐਤਵਾਰ ਨੂੰ ਪੱਤਰਕਾਰਾਂ ਨੂੰ ਇਸ ਬਾਰੇ ਦੱਸਿਆ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਕਸ਼ਮੀਰ ਮੁੱਦੇ ਬਾਰੇ ਦੋਵਾਂ ਪ੍ਰਮਾਣੂ ਹਥਿਆਰਬੰਦ ਗੁਆਂਢੀਆਂ ਵਿਚਾਲੇ ਜੰਗ ਦੀ ਸੰਭਾਵਨਾ ਬਾਰੇ ਬਿਆਨਬਾਜ਼ੀ ਕਰ ਰਹੇ ਹਨ। ਮੰਤਰੀ ਨੇ ਕਿਹਾ ਕਿ ਜੇ ਪਾਕਿਸਤਾਨ ‘ਤੇ ਜੰਗ ਥੋਪੀ ਗਈ ਤਾਂ ਭਾਰਤ ਦੇ 22 ਟੋਟੇ ਹੋ ਜਾਣਗੇ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistani railway minister says Pakistan has 125 to 250 grams of atomic bombs