ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਟਰੰਪ ਨੇ ਕੀਤਾ ਟਵੀਟ

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਟਰੰਪ ਨੇ ਕੀਤਾ ਟਵੀਟ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਟਵੀਟ ਕਰਕੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਲਈ ਉਤਸੁਕ ਹਾਂ, ਭਾਰਤ ਸੰਯੁਕਤ ਰਾਜ ਅਮਰੀਕਾ ਉਤੇ ਬਹੁਤ ਜ਼ਿਆਦਾ ਸ਼ੁਲਕ (ਟੈਰਿਫ) ਲਗਾ ਰਿਹਾ ਹੈ, ਹੁਣੇ ਹੀ ਇਸ ਡਿਊਟੀ ਵਿਚ ਹੋਰ ਵਾਧਾ ਕੀਤਾ ਗਿਆ ਹੈ। ਇਹ ਅਸਵੀਕਾਰ ਹੈ ਅਤੇ ਡਿਊਟੀ ਨੂੰ ਵਾਪਸ ਲੈਣਾ ਚਾਹੀਦਾ।

 

ਜ਼ਿਕਰਯੋਗ ਹੈ ਕਿ ਜਾਪਾਨ ਵਿਚ ਹੋਣ ਵਾਲੇ ਜੀ–20 ਸ਼ਿਖਰ ਸੰਮੇਲਨ ਵਿਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਜਾਪਾਨ ਵਿਚ ਪਹੁੰਚ ਗਏ ਹਨ। ਇਸ ਸੰਮੇਲਨ ਦੌਰਾਨ ਉਹ ਮਹੱਤਵਪੂਰ ਬਹੁਪੱਖੀ ਮੀਟਿੰਗਾਂ ਵਿਚ ਹਿੱਸਾ ਲੈਣ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਦੁਨੀਆ ਦੇ ਪ੍ਰਮੁੱਖ ਆਗੂਆਂ ਨੂੰ ਵੀ ਮਿਲਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi in Osaka Japan meet Donald Trump among other leaders