ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀਐਮ ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨਾਲ ਕੀਤੀ ਮੁਲਾਕਾਤ

1 / 2ਪੀਐਮ ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨਾਲ ਕੀਤੀ ਮੁਲਾਕਾਤ

2 / 2ਪੀਐਮ ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨਾਲ ਕੀਤੀ ਮੁਲਾਕਾਤ

PreviousNext

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਵਿੱਤੀ ਤਕਨਾਲੋਜੀ ਚ ਤਾਲਮੇਲ ਅਤੇ ਖੇਤਰੀ ਆਰਥਿਕ ਏਕੀਕਰਨ ਸਮੇਤ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ। ਮੋਦੀ ਨੇ ਪੂਰਬੀ ਏਸ਼ੀਆ ਸਿਖਰ ਸੰਮੇਲਨ ਤੋਂ ਵੱਖ ਲੀ ਨਾਲ ਮੁਲਾਕਾਤ ਕੀਤੀ।

 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰਬੀ ਏਸ਼ੀਆ ਸਿਖਰ ਸੰਮੇਲਨ ਤੋਂ ਵੱਖ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਨਾਲ ਮੁਲਾਕਾਤ ਕੀਤੀ। ਦੋਹਾਂ ਵਿਚਕਾਰ ਵਿੱਤੀ ਤਕਨਾਲੋਜੀ ਚ ਤਾਲਮੇਲ, ਵਿਸਥਾਰ ਸੰਪਰਕ ਅਤੇ ਖੇਤਰੀ ਆਰਥਿਕ ਇਕਜੁਟਤਾ 'ਤੇ ਗੱਲਬਾਤ ਹੋਈ।'

 

 

ਮੋਦੀ ਨੇ ਇੱਥੇ ਪਹਿਲਾਂ ਫਿਨਟੇਕ ਫੈਸਟੀਵਲ ਨੂੰ ਸੰਬੋਧਨ ਕੀਤਾ। ਇਹ ਫੈਸਟੀਵਲ ਵਿੱਤੀ ਤਕਨਾਲੋਜੀ 'ਤੇ ਦੁਨੀਆ ਦਾ ਸਭ ਤੋਂ ਵੱਡਾ ਪ੍ਰੋਗਰਾਮ ਹੈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਾਲ 2016 ਚ ਹੋਈ ਸੀ। ਫਿਨਟੇਕ ਫੈਸਟੀਵਲ ਦਾ ਇਹ ਤੀਜਾ ਸਾਲਾਨਾ ਸਮਾਗਮ ਹੈ। ਪ੍ਰਧਾਨ ਮੰਤਰੀ ਮੋਦੀ ਇਸ ਫੈਸਟੀਵਲ ਨੂੰ ਸੰਬੋਧਨ ਕਰਨ ਵਾਲੇ ਵਿਸ਼ਵ ਪੱਧਰ ਦੇ ਪਹਿਲੇ ਨੇਤਾ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi meets Singapores Prime Minister