ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਪੁੱਜੇ ਦੱਖਣੀ ਕੋਰੀਆ, ਆਲਮੀ ਯੋਗਦਾਨ ਲਈ ਕੀਤਾ ਜਾਵੇਗਾ ਸਨਮਾਨਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੱਖਣੀ ਕੋਰੀਆ ਦੇ ਦੌਰੇ ਤੇ ਹਨ। ਉਹ ਬੁੱਧਵਾਰ ਦੇਰ ਰਾਤ ਸਿਓਲ ਪੁੱਜੇ। ਏਅਰਪੋਰਟ ਤੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਸਿਓਲ ਸ਼ਾਂਤੀ ਸਨਮਾਨ–2018 ਨਾਲ ਸਨਮਾਨਤ ਕੀਤਾ ਜਾਵੇਗਾ।

 

 

22 ਫਰਵਰੀ ਨੂੰ ਹੋਣ ਵਾਲੇ ਇਸ ਸਮਾਗਮ ਦੀ ਅਗਵਾਈ ਸਿਓਲ ਸ਼ਾਂਤੀ ਸਨਮਾਨ ਸਭਿਆਚਾਰ ਫ਼ਾਊਂਡੇਸ਼ਨ ਵਲੋਂ ਕੀਤਾ ਜਾ ਰਿਹਾ ਹੈ ਜਿਹੜੀ ਕਿ ਆਲਮੀ ਅਤੇ ਕੌਮੀ ਪੱਧਰ ਤੇ ਮੋਦੀ ਦੇ ਯੋਗਦਾਨ ਨੂੰ ਮਾਨਤਾ ਦੇਣ ਸਬੰਧੀ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

/

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM welcomes South Korea will be honored for global contribution