ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਵਾਂਡਾ ’ਚ ਭਰਵਾਂ ਸੁਆਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨ ਅਫ਼ਰੀਕੀ ਦੇਸ਼ਾਂ ਦੀ ਯਾਤਰਾ 'ਤੇ ਰਵਾਂਡਾ ਪੁੱਜ ਗਏ ਹਨ। ਰਵਾਂਡਾ ਦੇ ਰਾਸ਼ਟਰਪਤੀ ਪਾਲ ਕਾਗਮੇ ਨਾਲ ਵਿਸਥਾਰ ਗੱਲਬਾਤ ਕਰਦਿਆਂ ਵਪਾਰ ਅਤੇ ਖੇਤੀਬਾੜੀ ਸਬੰਧੀ ਆਪਸੀ ਸਹਿਯੋਗ ਮਜ਼ਬੂਤ ਕਰਨ ਦੇ ਉਪਰਾਲਿਆਂ 'ਤੇ ਡੂੰਘੀ ਚਰਚਾ ਕੀਤੀ। 

 

ਪ੍ਰਧਾਨ ਮੰਤਰੀ ਮੋਦੀ ਨੇ ਰਵਾਂਡਾ ਨੂੰ 20 ਕਰੋੜ ਡਾਲਰ ਦੇਣ ਦੀ ਵੀ ਪੇਸ਼ਕਸ਼ ਕੀਤੀ। ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼ ਸੋਮਵਾਰ ਸ਼ਾਮ ਨੂੰ ਰਾਜਧਾਨੀ ਕਿਗਲੀ ਦੇ ਕੌਮੀ ਹਵਾਈ ਅੱਡੇ 'ਤੇ ਉਤਰਿਆ ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। 

 

ਜਿ਼ਕਰਯੋਗ ਹੈ ਕਿ ਰਵਾਂਡਾ 'ਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੋਰਾ ਹੈ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prime Minister Narendra Modis welcome welcome to Rwanda