ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਹਮਲੇ ਦੇ ਮੁੱਖ ਦੋਸ਼ੀਆਂ ਨੂੰ ਛੇਤੀ ਸਜਾ ਮਿਲੇ : ਪੁਤਿਨ

ਪੁਲਵਾਮਾ ਹਮਲੇ ਦੇ ਮੁੱਖ ਦੋਸ਼ੀਆਂ ਨੂੰ ਛੇਤੀ ਸਜਾ ਮਿਲੇ : ਪੁਤਿਨ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਸੀਆਰਪੀਐਫ ਦੇ ਕਾਫਲੇ ਉਤੇ ਹੋਏ ਅੱਤਵਾਦੀ ਹਮਲੇ ਉਤੇ ਦੁੱਖ ਪ੍ਰਗਟਾਇਆ ਹੈ।

 

ਪੁਤਿਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਵੇਦਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਇਕ ਘਿਨੌਣਾ ਅਪਰਾਧ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੁੱਖ ਦੋਸ਼ੀਆਂ ਜਿਨ੍ਹਾਂ ਨੇ ਸਾਜਿਸ਼ ਘੜੀ ਹੈ ਨੂੰ ਛੇਤੀ ਤੋਂ ਛੇਤੀ ਸਜਾ ਮਿਲਣੀ ਚਾਹੀਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Pulwama attack accused found guilty soon Putin