ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਦੇ ਸਾਬਕਾ ਵਜ਼ੀਰ ਏ ਆਜ਼ਮ ਨਵਾਜ਼ ਸ਼ਰੀਫ ਤੇ ਬੇਟੀ ਮਰੀਅਮ ਦੀ ਰਿਹਾਈ ਦੇ ਹੁਕਮ

ਪਾਕਿਸਤਾਨ ਦੇ ਸਾਬਕਾ ਵਜ਼ੀਰ ਏ ਆਜ਼ਮ ਨਵਾਜ਼ ਸ਼ਰੀਫ ਤੇ ਬੇਟੀ ਮਰੀਅਮ

ਪਾਕਿਸਤਾਨ ਦੀ ਅਦਾਲਤ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੀ ਧੀ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਉਨ੍ਹਾਂ ਦੀ ਜੇਲ੍ਹ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ।

 

ਸ਼ਰੀਫ ਉਨ੍ਹਾਂ ਦੀ ਧੀ ਮਰੀਅਮ ਅਤੇ ਜਵਾਈ ਕੈਪਟਨ (ਸੇਵਾਮੁਕਤ) ਐਮ. ਸਫ਼ਦਰ, ਜੁਲਾਈ ਵਿੱਚ ਭ੍ਰਿਸ਼ਟਾਚਾਰ ਦੇ ਇਕ ਕੇਸ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਪਿੱਛੋਂ ਸਜ਼ਾ ਕੱਟ ਰਹੇ ਹਨ. ਇਸਲਾਮਾਬਾਦ ਹਾਈ ਕੋਰਟ ਨੇ ਤਿੰਨਾਂ ਜਣਿਆਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। 

 

ਕੋਰਟ ਨੇ ਮਰੀਅਮ, ਸ਼ਰੀਫ, ਸਫਦਰ ਨੂੰ 5-5 ਲੱਖ ਰੁਪਏ ਦਾ ਜ਼ਮਾਨਤ ਹਰਜ਼ਾਨਾ ਭਰਨ ਨੂੰ ਵੀ ਕਿਹਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:relief for Nawaz Sharif and his daughter pak court ordered release