ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੂਸ ਦੇ PM ਦਮਿਤਰੀ ਮੇਦਵੇਦੇਵ ਸਰਕਾਰ ਨੇ ਰਾਸ਼ਟਰਪਤੀ ਪੁਤਿਨ ਨੂੰ ਸੌਂਪਿਆ ਅਸਤੀਫਾ

ਰੂਸ ਪ੍ਰਧਾਨ ਮੰਤਰੀ ਦਮਿਤਰੀ ਮੇਦਵੇਦੇਵ ਦੀ ਸਰਕਾਰ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਸੌਂਪ ਦਿੱਤਾ ਹੈ ਅਸਤੀਫ਼ਾ ਸਵੀਕਾਰਦਿਆਂ ਪੁਤਿਨ ਨੇ ਮੰਤਰੀਆਂ ਨੂੰ ਨਵੀਂ ਸਰਕਾਰ ਬਣਨ ਤੱਕ ਨਿਗਰਾਨ ਸਰਕਾਰ ਵਜੋਂ ਕੰਮ ਕਰਨ ਲਈ ਕਿਹਾ ਮੇਦਵੇਦੇਵ ਨੇ ਅਸਤੀਫ਼ਾ ਦੇਣ ਦਾ ਐਲਾਨ ਕਰਨ ਤੋਂ ਪਹਿਲਾਂ ਪੁਤਿਨ ਨਾਲ ਮੁਲਾਕਾਤ ਕੀਤੀ

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Russian Prime Minister Dmitry Medvedev says his government has submitted its resignation to President Vladimir Putin