ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ: ਡੋਨਾਲਡ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ-ਚੀਨ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਚੀਨ ਨਾਲ ਸਾਡੇ ਸੰਬੰਧ ਬਹੁਤ ਸੁਧਾਰ ਚੁੱਕੇ ਹਨ

 

ਵਰਲਡ ਇਕਨਾਮਿਕ ਫੋਰਮ ਵਿਖੇ ਆਪਣੇ ਵਿਸ਼ੇਸ਼ ਸੰਬੋਧਨ ਵਿਚ ਟਰੰਪ ਨੇ ਕਿਹਾ, "ਅੱਜ ਮੈਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਮਰੀਕਾ ਆਰਥਿਕ ਉਛਾਲ ਦੇ ਉਸ ਦੌਰ ਤੇ ਪਹੁੰਚ ਗਿਆ ਹੈ ਜਿਸ ਨੂੰ ਦੁਨੀਆਂ ਨੇ ਪਹਿਲਾਂ ਕਦੇ ਨਹੀਂ ਵੇਖਿਆ"

 

ਟਰੰਪ ਨੇ ਕਿਹਾ, "ਸੰਯੁਕਤ ਰਾਜ ਵਿੱਚ 1.1 ਕਰੋੜ ਨੌਕਰੀਆਂ ਪੈਦਾ ਹੋਈਆਂ ਜਦੋਂ ਉਹ ਸੱਤਾ ਵਿੱਚ ਆਏ ਹਨ, ਉਨ੍ਹਾਂ ਦੇ ਕਾਰਜਕਾਲ ਦੌਰਾਨ ਔਸਤਨ ਬੇਰੁਜ਼ਗਾਰੀ ਦਰ ਕਿਸੇ ਰਾਸ਼ਟਰਪਤੀ ਦੇ ਕਾਰਜਕਾਲ ਨਾਲੋਂ ਇਤਿਹਾਸ ਵਿੱਚ ਸਭ ਤੋਂ ਘੱਟ ਰਹੀ ਹੈ"

 

ਉਨ੍ਹਾਂ ਕਿਹਾ ਕਿ ਅਸੀਂ ਚੀਨ ਨਾਲ ਨਵਾਂ ਵਪਾਰ ਸਮਝੌਤਾ ਕੀਤਾ ਹੈ, ਇਹ ਕਾਫ਼ੀ ਮਹੱਤਵਪੂਰਨ ਹੈ ਅਮਰੀਕੀ ਮਿਡਲ ਕਲਾਸ ਅੱਜ ਤੱਕ ਦਾ ਸਰਵ ਉੱਤਮ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Second phase of trade agreement with China soon