ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਕਾਰਨ ਈਰਾਨ ’ਚ ਸ਼ੀਆ ਦੇ ਧਾਰਮਿਕ ਸਥਾਨ ਕੀਤੇ ਬੰਦ

ਈਰਾਨ ਦੇ ਅਧਿਕਾਰੀਆਂ ਨੇ ਦੇਸ਼ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਅਤੇ ਮੌਤਾਂ ਦੇ ਕਾਰਨ ਧਾਰਮਿਕ ਸ਼ਹਿਰਾਂ ਮਸ਼ਹਦ, ਕੋਮ ਅਤੇ ਸ਼ਾਹਰ--ਰੇ ਸ਼ੀਆ ਦੇ ਧਾਰਮਕ ਥਾਵਾਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਹਨ

 

ਨਿਊਜ਼ ਏਜੰਸੀ ਸਿਨਹੂਆ ਦੇ ਅਨੁਸਾਰ ਧਾਰਮਿਕ ਸਥਾਨ ਘੱਟੋ ਘੱਟ 25 ਮਾਰਚ ਤੱਕ ਬੰਦ ਰਹਿਣਗੇ ਸਾਲਾਨਾ ਲੱਖਾਂ ਘਰੇਲੂ ਅਤੇ ਅੰਤਰਰਾਸ਼ਟਰੀ ਸ਼ੀਆ ਇਰਾਨ ਦੇ ਇਨ੍ਹਾਂ ਅਸਥਾਨਾਂ 'ਤੇ ਜਾਂਦੇ ਹਨ

 

ਇਰਾਨ ਦੀ ਸਰਕਾਰ ਨੇ ਪ੍ਰਭਾਵਸ਼ਾਲੀ ਮੌਲਵੀਆਂ ਨਾਲ ਸਲਾਹ ਕੀਤੀ ਸੀ ਤੇ ਪ੍ਰਮੁੱਖ ਅਸਥਾਨਾਂ ਨੂੰ ਬੰਦ ਕਰਨ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਸੀ ਪਿਛਲੇ ਹਫਤੇ ਸਰਵਉੱਚ ਨੇਤਾ ਆਯਤੁੱਲਾ ਅਲੀ ਖਮੇਨੀ ਨੇ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰਾਲੇ ਨੂੰ ਸਹਿਯੋਗ ਕਰਨ ਅਤੇ ਇਸ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shia shrines closed in Iran due to corona virus