ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ’ਚ ਗੋਲੀਬਾਰੀ, ਦੋ ਦੀ ਮੌਤ

ਅਮਰੀਕਾ ’ਚ ਗੋਲੀਬਾਰੀ, ਦੋ ਦੀ ਮੌਤ

ਅਮਰੀਕਾ ਦੇ ਮਿੰਟਗੁਮਰੀ ਸ਼ਹਿਰ ਵਿਚ ਅਲਬਾਮਾ ਸਟੇਟ ਯੂਨੀਵਰਸਿਟੀ ਦੇ ਨਜ਼ਦੀਕ ਹੋਈ ਗੋਲੀਬਾਰੀ ਦੀ ਇਕ ਘਟਨਾ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

 

ਪੁਲਿਸ ਨੇ ਦੱਸਿਆ ਕਿ ਉਸਨੇ ਇਕ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਜ਼ਖਮੀ ਦੇਖਿਆ, ਜਿਸਨੇ ਬਾਅਦ ਵਿਚ ਦਮ ਤੋੜ ਦਿੱਤਾ। ਪੁਲਿਸ ਨੇ ਬਾਅਦ ਵਿਚ ਦੂਜੇ ਪੀੜਤ ਦੇ ਵੀ ਦਮ ਤੋੜਨ ਦੀ ਜਾਣਕਾਰੀ ਦਿੱਤੀ।

 

ਇਸ ਤੋਂ ਇਲਾਵਾ ਗੰਭੀਰ ਰੂਪ ਨਾਲ ਜ਼ਖਮੀ ਤਿੰਨ ਹੋਰ ਨੌਜਵਾਨਾਂ ਨੂੰ ਹਸਪਤਾਲ ਵਿਚ ਲਿਜਾਇਆ ਗਿਆ। ਪੁਲਿਸ ਇਸ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shooting incidents in America two killed in shooting in Montgomery