ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO ਲੰਡਨ ’ਚ ਅੱਤਵਾਦੀ ਹਮਲਾ, ਕਈ ਲੋਕਾਂ ਨੂੰ ਚਾਕੂ ਨਾਲ ਕੀਤਾ ਜ਼ਖ਼ਮੀ

ਇੰਗਲੈਂਡ ਦੀ ਰਾਜਧਾਨੀ ਲੰਡਨ ਇੱਕ ਵਾਰ ਫਿਰ ਅੱਤਵਾਦੀ ਹਮਲਾ ਹੋਇਆ ਹੈਸਟਰੈਥਮ ਖੇਤਰ ਇਕ ਅੱਤਵਾਦੀ ਨੇ ਬਹੁਤ ਸਾਰੇ ਲੋਕਾਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ ਹੈਜਿਸ ਤੋਂ ਬਾਅਦ ਜਵਾਬੀ ਕਾਰਵਾਈ ਹਥਿਆਰਬੰਦ ਅਧਿਕਾਰੀਆਂ ਨੇ ਅੱਤਵਾਦੀ ਨੂੰ ਗੋਲੀ ਮਾਰ ਕੇ ਢੇਰ ਕਰ ਦਿੱਤਾਜਦਕਿ ਇਸ ਹਮਲੇ ਚ ਜ਼ਖਮੀ ਹੋਏ ਲੋਕਾਂ ਦਾ ਡਾਕਟਰਾਂ ਦੀ ਟੀਮ ਇਲਾਜ ਕਰ ਰਹੀ ਹੈ।

 

ਜਾਣਕਾਰੀ ਮੁਤਾਬਕ ਇਸ ਘਟਨਾ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਤੇ ਘਟਨਾ ਅੱਤਵਾਦ ਨਾਲ ਸਬੰਧਤ ਦੱਸੀ ਗਈ ਹੈਸੋਸ਼ਲ ਮੀਡੀਆ ਦੇ ਚਸ਼ਮਦੀਦ ਗਵਾਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਐਤਵਾਰ (ਸਥਾਨਕ ਸਮੇਂ) ਨੂੰ 2 ਵਜੇ ਗੋਲੀਆਂ ਚਲਾਉਣ ਦੀ ਆਵਾਜ਼ ਸੁਣੀ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਹਫੜਾ-ਦਫੜੀ ਦਾ ਮਾਹੌਲ ਵੇਖਿਆ

 

ਤਾਜ਼ਾ ਜਾਣਕਾਰੀ ਮੁਤਾਬਕ ਹਮਲੇ ਦੇ ਮੱਦੇਨਜ਼ਰ ਐਮਰਜੈਂਸੀ ਸਹੂਲਤਾਂ ਮੌਕੇ 'ਤੇ ਪਹੁੰਚ ਗਈਆਂ ਹਨਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈਗੈਬਰੀਅਲ ਵੀਗੋ ਨਾਂ ਦੇ ਇਕ ਵਿਅਕਤੀ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਦੋ ਵੀਡੀਓ ਪਾਏ ਹਨ, ਜਿਸ ਵਿਚ ਪੁਲਿਸ ਦੁਆਰਾ ਹਮਲਾਵਰ ਨੂੰ ਢੇਰ ਕੀਤਾ ਹੋਇਆ ਦਿਖਾਇਆ ਜਾ ਰਿਹਾ ਹੈ।

 

 

 

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Suspected terrorist stabbed many people in London