ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਨੇ ਇਰਾਕ ਦੇ ਚਾਰ ਨਾਗਰਿਕਾਂ ਉਤੇ ਲਗਾਈ ਪਾਬੰਦੀ

ਅਮਰੀਕਾ ਨੇ ਇਰਾਕ ਦੇ ਚਾਰ ਨਾਗਰਿਕਾਂ ਉਤੇ ਲਗਾਈ ਪਾਬੰਦੀ

ਅਮਰੀਕਾ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਭ੍ਰਿਸ਼ਟਾਚਾਰ ਦਾ ਮਾਮਲੇ ਵਿਚ ਇਰਾਕ ਦੇ ਚਾਰ ਨਾਗਰਿਕਾਂ ਉਤੇ ਪਾਬੰਦੀ ਲਗਾ ਦਿੱਤੀ ਹੈ। ਬਿਆਨ ਜਾਰੀ ਕਰਕੇ ਕਿਹਾ ਕਿ ਅਮਰੀਕਾ ਨੇ ਇਰਾਕ ਦੇ ਚਾਰ ਨਾਗਰਿਕਾਂ ਖਿਲਾਫ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪਾਬੰਦੀ ਲਗਾਈ ਹੈ। 

 

ਬਿਆਨ ਅਨੁਸਾਰ ਪਾਬੰਦੀ ਦੇ ਮੱਦੇਨਜ਼ਰ ਇਨ੍ਹਾਂ ਨਾਗਰਿਕਾਂ ਦੀਆਂ ਸਾਰੀਆਂ ਸੰਪਤੀਆਂ ਨੂੰ ਜਬਤ ਕਰ ਲਿਆ ਗਿਆ ਹੈ ਅਤੇ ਅਮਰੀਕਾ ਦੇ ਨਾਗਰਿਕਾਂ ਨੂੰ ਇਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਲੈਣ–ਦੇਣ ਕਰਨ ਨੂੰ ਮਨਾਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US ban imposed on four Iraqi citizens