ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ

Lok Sabha Elections: ਲੋਕ ਸਭਾ ਚੋਣਾਂ ਚ ਭਾਜਪਾ ਨੂੰ ਜ਼ਬਰਦਸਤ ਜਿੱਤ ਦੁਆਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿਦੇਸ਼ ਤੋਂ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਇਸ ਲੜੀ ਚ ਪਾਕਿਸਤਾਨ, ਚੀਨ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਪ੍ਰਤੀਕਿਰਿਆ ਆਈ ਹੈ।

 

ਡੋਨਾਲਡ ਟਰੰਪ ਨੇ ਟਵੀਟ ਕਰਦਿਆਂ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਜਪਾ ਨੂੰ ਉਨ੍ਹਾਂ ਦੀ ਵੱਡੀ ਜਿੱਤ ਲਈ ਸ਼ੁਭਕਾਮਨਾਵਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਤਾ ਚ ਦੁਬਾਰਾ ਆਉਣ ਨਾਲ ਅਮਰੀਕਾ ਅਤੇ ਭਾਰਤ ਦੀ ਸਾਂਝੇਦਾਰੀ ਨਾਲ ਬਹੁਤ ਸਾਰੇ ਕੰਮ ਹੋਣਗੇ। ਮੈਨੂੰ ਭਰੋਸਾ ਹੈ ਕਿ ਸਾਡੇ ਮਹੱਤਪੂਰਨ ਕੰਮ ਇਕੱਠੀਆਂ ਜਾਰੀ ਰਹਿਣਗੇ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:USA President Donald Trump Congratulate Narendra Modi For Re Elect Again As Prime Minister